Exodus 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਦੇ ਜਾਨਵਰਾਂ ਨਾਲ ਮਿਸਰ ਦੇ ਜਾਨਵਰਾਂ ਨਾਲੋਂ ਵੱਖਰਾ ਸਲੂਕ ਕਰੇਗਾ। ਇਸਰਾਏਲ ਦੇ ਲੋਕਾਂ ਦਾ ਕੋਈ ਵੀ ਜਾਨਵਰ ਨਹੀਂ ਮਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਸਰਾਏਲੀਆਂ ਦੇ ਪਸੂਆਂ ਵਿੱਚ ਅਰ ਮਿਸਰੀਆਂ ਦੇ ਪਸੂਆਂ ਵਿੱਚ ਵੇਰਵਾ ਕਰੇਗਾ ਅਰ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸਰਾਏਲੀਆਂ ਦੇ ਪਸ਼ੂਆਂ ਨੂੰ ਅਤੇ ਮਿਸਰੀਆਂ ਦੇ ਪਸ਼ੂਆਂ ਨੂੰ ਵੱਖਰਾ ਕਰੇਗਾ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ।