Exodus 9:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਲੋਕਾਂ ਨੂੰ ਦੇਖਣ ਲਈ ਭੇਜਿਆ ਕਿ ਕੀ ਇਸਰਾਏਲੀਆਂ ਦਾ ਕੋਈ ਪਸ਼ੂ ਮਰਿਆ ਅਤੇ ਉਸ ਨੇ ਸੁਣਿਆ ਕਿ ਇਸਰਾਏਲੀਆਂ ਦਾ ਇੱਕ ਵੀ ਪਸ਼ੂ ਨਹੀਂ ਮਰਿਆ ਸੀ। ਪਰ ਫ਼ਿਰਊਨ ਜ਼ਿੱਦੀ ਹੀ ਰਿਹਾ। ਅਤੇ ਉਸ ਨੇ ਲੋਕਾਂ ਨੂੰ ਜਾਣ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਫ਼ਿਰਊਨ ਨੇ ਕਿਸੇ ਨੂੰ ਘੱਲਿਆ ਤਾਂ ਵੇਖੋ ਇਸਰਾਏਲ ਦੇ ਪਸੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਫ਼ਿਰਊਨ ਨੇ ਕਿਸੇ ਨੂੰ ਭੇਜਿਆ ਤਾਂ ਵੇਖੋ ਇਸਰਾਏਲ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ।