Ezekiel 1:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਜਾਨਵਰ ਦੇ ਚਾਰ ਮੂੰਹ ਸਨ। ਉਨ੍ਹਾਂ ਦੇ ਅੱਗੇ ਮਨੁੱਖ ਦਾ ਚਿਹਰਾ ਸੀ। ਸੱਜੇ ਪਾਸੇ ਸ਼ੇਰ ਦਾ ਚਿਹਰਾ ਸੀ। ਖੱਬੇ ਪਾਸੇ ਬਲਦ ਦਾ ਚਿਹਰਾ ਸੀ ਅਤੇ ਪਿੱਛਲਾ ਪਾਸਾਂ ਬਾਜ਼ ਦਾ ਚਿਹਰਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਚਿਹਰੇ ਆਦਮੀ ਦੇ ਚਿਹਰੇ ਵਰਗੇ ਸਨ, ਉਨ੍ਹਾਂ ਚੌਹਾਂ ਦੇ ਸੱਜੇ ਪਾਸੇ ਸ਼ੇਰ ਬਬਰ ਦੇ ਚਿਹਰੇ ਸਨ ਅਤੇ ਉਨ੍ਹਾਂ ਚੌਹਾਂ ਦੇ ਖੱਬੇ ਪਾਸੇ ਵੱਲ ਬਲਦ ਚਿਹਰੇ ਵੀ ਸਨ ਅਤੇ ਉਨ੍ਹਾਂ ਚੌਹਾਂ ਦੇ ਓਕਾਬ ਦੇ ਚਿਹਰੇ ਵੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲ਼ਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।