Ezekiel 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਨਵਰਾਂ ਦੇ ਖੰਭ ਉਨ੍ਹਾਂ ਦੇ ਉੱਪਰ ਵੱਲ ਫ਼ੈਲੇ ਹੋਏ ਹਨ। ਆਪਣੇ ਦੋ ਖੰਭਾਂ ਨਾਲ ਹਰ ਜਾਨਵਰ ਆਪਣੇ ਨੇੜੇ ਦੇ ਜਾਨਵਰਾਂ ਨੂੰ ਛੁਹੰਦਾ ਸੀ ਅਤੇ ਆਪਣੇ ਦੂਸਰੇ ਦੋ ਖੰਭਾਂ ਨਾਲ ਉਹ ਆਪਣੇ ਸ਼ਰੀਰ ਨੂੰ ਢੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਚਿਹਰੇ ਅਤੇ ਉਨ੍ਹਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਦੋ ਦੋ ਦੇ ਨਾਲ ਉਨ੍ਹਾਂ ਦਾ ਸਰੀਰ ਢਕਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।