Ezekiel 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਜਾਨਵਰ ਆਪਣੀ ਤੱਕਣ ਵਾਲੀ ਦਿਸ਼ਾ ਵੱਲ ਤੁਰਿਆ। ਉਹ ਉੱਥੇ ਹੀ ਗਏ ਜਿੱਥੇ ਹਵਾ ਉਨ੍ਹਾਂ ਨੂੰ ਲੈ ਗਈ। ਪਰ ਉਹ ਹਿਲਣ ਸਮੇਂ ਮੁੜੇ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚੋਂ ਹਰੇਕ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ। ਜਿੱਧਰ ਨੂੰ ਆਤਮਾ ਜਾਣ ਨੂੰ ਕਰਦਾ ਸੀ ਓਹ ਜਾਂਦੇ ਸਨ ਅਤੇ ਓਹ ਤੁਰਦਿਆਂ ਹੋਇਆਂ ਮੁੜਦੇ ਨਹੀਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।