Ezekiel 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਜਾਨਵਰਾਂ ਵੱਲ ਦੇਖ ਰਿਹਾ ਸਾਂ ਜਦੋਂ ਮੇਰਾ ਚਾਰ ਪਹੀਆਂ ਵੱਲ ਧਿਆਨ ਗਿਆ ਜਿਹੜੇ ਧਰਤੀ ਨੂੰ ਛੂਹਂਦੇ ਸਨ। ਹਰ ਜਾਨਵਰ ਦੇ ਇੱਕ ਪਹੀਆ ਲੱਗਿਆ ਹੋਇਆ ਸੀ। ਸਾਰੇ ਪਹੀਏ ਇੱਕੋ ਜਿਹੇ ਦਿਖਾਈ ਦਿੰਦੇ ਸਨ। ਪਹੀਏ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਉਹ ਕਿਸੇ ਸਾਫ਼ ਪੀਲੇ ਜਵਾਹਰ ਨਾਲ ਬਣਾਏ ਗਏ ਹੋਣ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਇੱਕ ਹੋਰ ਪਹੀਆ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਜੰਤੂਆਂ ਨੂੰ ਡਿੱਠਾ ਤਾਂ ਵੇਖੋ, ਕਿ ਉਨ੍ਹਾਂ ਚੌਹਾਂ ਜੰਤੂਆਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ ਇੱਕ ਪਹੀਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ।