Ezekiel 1:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹੀਏ ਹਰ ਦਿਸ਼ਾ ਵੱਲ ਹਿੱਲ ਸੱਕਦੇ ਸਨ। ਪਰ ਚੱਲਣ ਸਮੇਂ, ਜਾਨਵਰ ਮੁੜਦੇ ਨਹੀਂ ਸਨ!
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੁਰਨ ਸਮੇਂ ਆਪਣੇ ਚਾਰੇ ਪਾਸੇ ਤੁਰਦੇ ਸਨ ਅਤੇ ਤੁਰਨ ਵਿੱਚ ਨਹੀਂ ਮੁੜਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ।