Ezekiel 1:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਧਰ ਹੀ ਜਾਂਦੇ ਸਨ ਜਿੱਧਰ ਹਵਾ ਉਨ੍ਹਾਂ ਨੂੰ ਲੈ ਜਾਂਦੀ ਸੀ, ਅਤੇ ਪਹੀਏ ਵੀ ਨਾਲ ਹੀ ਜਾਂਦੇ ਸਨ। ਕਿਉਂ ਕਿ ਜਾਨਵਰਾਂ ਦੀ ਹਵਾ ਪਹੀਆਂ ਅੰਦਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੇ ਕਿਤੇ ਆਤਮਾ ਜਾਣ ਨੂੰ ਚਾਹੁੰਦਾ ਉਹ ਜਾਂਦੇ ਸਨ, ਜਿੱਥੇ ਆਤਮਾ ਜਾਣ ਨੂੰ ਸੀ। ਅਤੇ ਪਹੀਏ ਉਨ੍ਹਾਂ ਦੇ ਨਾਲ ਚੁੱਕੇ ਜਾਂਦੇ ਸਨ ਕਿਉਂ ਜੋ ਜੰਤੂਆਂ ਦਾ ਆਤਮਾ ਪਹੀਆਂ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ।