Ezekiel 1:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਨਵਰਾਂ ਦੇ ਸਿਰਾਂ ਉੱਪਰ ਬੜੀ ਅਜੀਬ ਚੀਜ਼ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਕੋਈ ਪਿਆਲਾ ਮੂਧਾ ਕੀਤਾ ਗਿਆ ਹੋਵੇ। ਅਤੇ ਪਿਆਲਾ ਬਲੌਰ ਵਾਂਗ ਪਾਰਦਰਸ਼ੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜੰਤੂਆਂ ਦੇ ਸਿਰ ਉੱਤੇ ਅੰਬਰ ਜਿਹਾ ਬਲੌਰ ਦੇ ਰੰਗ ਵਾਂਗਰ ਭਿਆਣਕ ਤੌਰ ਨਾਲ ਸੀ ਅਤੇ ਉਨ੍ਹਾਂ ਦੇ ਸਿਰਾਂ ਦੇ ਉੱਪਰ ਦੀ ਉਹ ਅੰਬਰ ਤਣਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ।