Ezekiel 1:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਪਿਆਲੇ ਹੇਠਾਂ ਹਰ ਜਾਨਵਰ ਦੇ ਖੰਭ ਆਪਣੇ ਨਾਲ ਲਗਦੇ ਜਾਨਵਰਾਂ ਤੀਕ ਪਹੁੰਚਦੇ ਸਨ। ਦੋ ਖੰਭ ਇੱਕ ਪਾਸੇ ਵੱਲ ਫ਼ੈਲੇ ਹੋਏ ਸਨ ਅਤੇ ਦੋ ਖੰਭ ਦੂਸਰੇ ਪਾਸੇ ਵੱਲ, ਇਸਦੇ ਸ਼ਰੀਰ ਨੂੰ ਕੱਜਦੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਅੰਬਰ ਦੇ ਹੇਠਾਂ ਉਨ੍ਹਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਨਾਲ ਉਨ੍ਹਾਂ ਦਾ ਇੱਕ ਪਾਸਾ ਢਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਨ੍ਹਾਂ ਦੇ ਜੁੱਸਿਆਂ ਦਾ ਦੂਜਾ ਪਾਸਾ ਢਕਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ।