Ezekiel 1:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਨਵਰਾਂ ਨੇ ਹਿਲਣਾ ਬੰਦ ਕਰ ਦਿੱਤਾ ਅਤੇ ਆਪਣੇ ਖੰਭ ਹੇਠਾਂ ਕਰ ਲੇ। ਅਤੇ ਇੱਕ ਹੋਰ ਉੱਚੀ ਆਵਾਜ਼ ਆਈ। ਇਹ ਆਵਾਜ਼ ਉਨ੍ਹਾਂ ਦੇ ਸਿਰ ਉਤਲੇ ਪਿਆਲੇ ਤੋਂ ਉੱਠੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਅੰਬਰ ਵਿੱਚੋਂ ਜਿਹੜਾ ਉਨ੍ਹਾਂ ਦੇ ਸਿਰਾਂ ਉੱਤੇ ਸੀ ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖਲੋਂਦੇ ਸਨ ਤਾਂ ਆਪਣੇ ਖੰਭਾਂ ਨੂੰ ਲੰਮਕਾ ਦਿੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।