Ezekiel 1:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਅੰਬਰ ਦੇ ਉੱਤੇ ਜੋ ਉਨ੍ਹਾਂ ਦੇ ਸਿਰ ਉੱਪਰ ਸੀ ਸਿੰਘਾਸਣ ਜਿਹਾ ਸੀ ਅਤੇ ਉਸ ਦਾ ਰੂਪ ਨੀਲਮ ਪੱਥਰ ਵਾਂਗਰ ਸੀ, ਅਤੇ ਉਸ ਸਿੰਘਾਸਣ ਦੇ ਰੂਪ ਉੱਤੇ ਆਦਮੀ ਜਿਹਾ ਰੂਪ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।