Ezekiel 1:3 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਬਚਨ ਬੂਜ਼ੀ ਦੇ ਪੁੱਤ੍ਰ ਹਿਜ਼ਕੀਏਲ ਜਾਜਕ ਉੱਤੇ ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਉਤਰਿਆ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ।