Ezekiel 1:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਦ੍ਦਲ ਦੇ ਅੰਦਰ, ਚਾਰ ਜਾਨਵਰ ਸਨ ਜਿਹੜੇ ਬੰਦਿਆਂ ਵਰਗੇ ਦਿਖਾਈ ਦਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਵਿੱਚ ਚਾਰ ਜੰਤੂ ਸਨ ਅਤੇ ਉਨ੍ਹਾਂ ਦਾ ਰੂਪ ਇਹ ਸੀ ਕਿ ਓਹ ਆਦਮੀ ਵਰਗੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ,