Ezekiel 10:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਕਰੂਬੀ ਦੇ ਫ਼ਰਿਸਤਿਆਂ ਦੇ ਸਿਰਾਂ ਉੱਪਰ ਮੂਧੇ ਭਾਂਡੇ ਵੱਲ ਦੇਖਿਆ। ਭਾਂਡਾ ਨੀਲਮ ਵਾਂਗ ਸਾਫ਼ ਨੀਲਾ ਦਿਖਾਈ ਦਿੰਦਾ ਸੀ। ਅਤੇ ਓੱਥੇ ਇੱਕ ਚੀਜ਼ ਸੀ ਜਿਹੜੀ ਭਾਂਡੇ ਉੱਤੇ ਤਖਤ ਵਰਗੀ ਜਾਪਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਮੈਂ ਡਿੱਠਾ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ ਇੱਕ ਵਸਤੁ ਨੀਲਮ ਜਹੀ ਦਿੱਸੀ ਅਤੇ ਉਸ ਦੀ ਬਨਾਉਟ ਸਿੰਘਾਸਣ ਵਰਗੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ।