Ezekiel 10:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪਹੀਏ ਉਂਝ ਸਨ ਜਿਵੇਂ ਮੈਂ ਆਖਿਆ ਸੁਣਿਆ ਸੀ, “ਪਹੀਆਂ ਦੇ ਵਿੱਚਕਾਰਲੀ ਥਾਂ।”
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਪਹੀਆਂ ਨੂੰ ਮੇਰੇ ਸੁਣਦਿਆਂ \ਘੁੰਮਣ ਵਾਲੇ ਪਹੀਏ\ ਆਖਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ “ਘੁੰਮਣ ਵਾਲੇ ਪਹੀਏ” ਆਖਿਆ ਗਿਆ