Ezekiel 10:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉਡਦੇ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਹੀ ਗਏ। ਜੇ ਕਰੂਬੀ ਫ਼ਰਿਸ਼ਤੇ ਸਬਿਰ ਹੋਕੇ ਖਲੋਂਦੇ ਸਨ ਤਾਂ ਇਸੇ ਤਰ੍ਹਾਂ ਹੀ ਪਹੀਏ ਵੀ ਕਰਦੇ ਸਨ। ਕਿਉਂ ਕਿ ਜਾਨਵਰ ਦੀ ਹਵਾ ਉਨ੍ਹਾਂ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਓਹ ਖਲੋਂਦੇ ਸਨ ਤਾਂ ਏਹ ਵੀ ਖਲੋਂਦੇ ਸਨ ਅਤੇ ਜਦ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਏਹ ਵੀ ਉਨ੍ਹਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ ਕਿਉਂ ਜੋ ਜੰਤੂ ਦਾ ਆਤਮਾ ਉਨ੍ਹਾਂ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ।