Ezekiel 10:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਨੂੰ ਕਿਬਾਰ ਨਹਿਰ ਦੇ ਕੰਢੇ ਦੇਖੇ ਯਹੋਵਾਹ ਦਾ ਪਰਤਾਪ ਹੇਠਲੇ ਜਾਨਵਰਾਂ ਦਾ ਦਰਸ਼ਨ ਯਾਦ ਆਇਆ। ਅਤੇ ਮੈਨੂੰ ਯਾਦ ਆਇਆ ਕਿ ਉਹ ਜਾਨਵਰ ਕਰੂਬੀ ਦੇ ਫ਼ਰਿਸ਼ਤੇ ਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਹ ਜੰਤੂ ਹੈ ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਿਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ।