Ezekiel 10:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਭਾਵ ਹੈ ਹਰ ਜਾਨਵਰ ਦੇ ਚਾਰ ਚਿਹਰੇ ਸਨ, ਚਾਰ ਖੰਭ ਸਨ, ਅਤੇ ਕੁਝ ਅਜਿਹਾ ਉਨ੍ਹਾਂ ਨੇ ਖੰਭਾਂ ਹੇਠਾਂ ਆਦਮੀ ਦੀਆਂ ਬਾਹਾਂ ਵਰਗਾ ਦਿਖਾਈ ਦਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਨ੍ਹਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਹਨਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ।