Ezekiel 10:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਰੂਬੀ ਫ਼ਰਿਸ਼ਤਿਆਂ ਦੇ ਮੂੰਹ ਵੀ ਕਬਾਰ ਨਹਿਰ ਕੰਢੇ ਦੇਖੇ ਜਾਨਵਰਾਂ ਦੇ ਦਰਸ਼ਨ ਵਰਗੇ ਹੀ ਚਾਰ ਮੂੰਹ ਸਨ। ਅਤੇ ਉਹ ਸਾਰੇ ਹੀ ਉਸ ਦਿਸ਼ਾ ਵੱਲ ਸਿੱਧਾ ਦੇਖਦੇ ਸਨ ਜਿੱਧਰ ਉਹ ਜਾਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਰਹੀ ਉਨ੍ਹਾਂ ਦੇ ਚਿਹਰਿਆਂ ਦਾ ਰੂਪ — ਏਹ ਉਹੀ ਚਿਹਰੇ ਸਨ ਜੋ ਮੈਂ ਕਿਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਨ੍ਹਾਂ ਦਾ ਰੂਪ ਅਤੇ ਓਹ ਆਪ। ਓਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।