Ezekiel 10:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਰੂਬੀ ਫ਼ਰਿਸ਼ਤੇ ਮੰਦਰ ਦੇ ਦੱਖਣ ਵਾਲੇ ਪਾਸੇ ਖਲੋਤੇ ਸਨ ਜਦੋਂ ਉਹ ਬੰਦਾ ਉਨ੍ਹਾਂ ਵੱਲ ਚਲਕੇ ਗਿਆ। ਬੱਦਲ ਨੇ ਅੰਦਰਲੇ ਵਿਹੜੇ ਨੂੰ ਭਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਉਹ ਮਨੁੱਖ ਅੰਦਰ ਗਿਆ ਤਦੋਂ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ।