Ezekiel 10:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੰਦਰ ਦੇ ਫ਼ਾਟਕ ਦੀ ਸਰਦਲ ਨੇੜਿਓ ਕਰੂਬੀ ਦੇ ਫ਼ਰਿਸ਼ਤਿਆਂ ਵਿੱਚੋਂ ਯਹੋਵਾਹ ਦਾ ਪਰਤਾਪ ਉੱਠਿਆ। ਫ਼ੇਰ ਮੰਦਰ ਬੱਦਲ ਨਾਲ ਭਰ ਗਿਆ। ਅਤੇ ਯਹੋਵਾਹ ਦੇ ਪਰਤਾਪ ਚੋ ਤੇਜ਼ ਰੋਸ਼ਨੀ ਪੂਰੇ ਵਿਹੜੇ ਵਿੱਚ ਫ਼ੈਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋਕੇ ਭਵਨ ਦੀ ਸਰਦਲ ਤੇ ਆਇਆ ਅਤੇ ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ਼ ਦੇ ਚਾਨਣ ਨਾਲ ਭਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ।