Ezekiel 10:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਦਾ ਸ਼ੋਰ ਅੰਦਰੋਂ ਉੱਠਦਾ ਹੋਇਆ ਬਾਹਰਲੇ ਵਿਹੜੇ ਵਿੱਚ ਵੀ ਸੁਣਿਆ ਜਾ ਸੱਕਦਾ ਸੀ। ਆਵਾਜ਼ ਬਹੁਤ ਉੱਚੀ ਸੀ-ਜਿਵੇਂ ਕਿ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਬੋਲਣ ਦੀ ਗਰਜਦਾਰ ਆਵਾਜ਼ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੀਕਰ ਸੁਣੀ ਜਾਂਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਜਦੋਂ ਉਹ ਬਚਨ ਕਰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ।