Ezekiel 10:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਇੱਕ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ ਕਿ ਉਹ ਕਰੂਬੀ ਫ਼ਰਿਸ਼ਤਿਆਂ ਵਿੱਚਕਾਰ ਪਹੀਆਂ ਦੀ ਵਿੱਚਕਾਰਲੀ ਥਾਂ ਤੇ ਜਾਵੇ ਅਤੇ ਕੁਝ ਗਰਮ ਕੋਲੇ ਲੈ ਆਵੇ। ਇਸ ਲਈ ਉਹ ਗਿਆ ਅਤੇ ਪਹੀਏ ਨੇੜੇ ਖਲੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਕੀਤਾ ਹੈ, ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਖਲੋਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।