Ezekiel 10:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਵਰਗੀ ਕੋਈ ਚੀਜ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਰੂਬੀਆਂ ਦੇ ਵਿਚਾਲੇ ਉਨ੍ਹਾਂ ਦੇ ਖੰਭਾਂ ਦੇ ਹੇਠਾਂ ਆਦਮੀ ਦੇ ਹੱਥ ਵਰਗਾ ਰੂਪ ਦਿੱਸਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।