Ezekiel 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਤਲਵਾਰ ਨਾਲ ਮਾਰੇ ਜਾਓਗੇ। ਮੈਂ ਤੁਹਾਨੂੰ ਇੱਥੇ ਇਸਰਾਏਲ ਵਿੱਚ ਸਜ਼ਾ ਦਿਆਂਗਾ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਤੁਹਾਨੂੰ ਸਜ਼ਾ ਦੇਣ ਵਾਲਾ ਮੈਂ ਹੀ ਹਾਂ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡੇ ਨਿਆਉਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਲਵਾਰ ਨਾਲ ਡਿੱਗ ਪਵੋਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡਾ ਨਿਆਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!