Ezekiel 11:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ