Ezekiel 11:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਮੇਰੇ ਲੋਕ ਵਾਪਸ ਆਉਣਗੇ, ਉਹ ਉਨ੍ਹਾਂ ਸਾਰੇ ਭਿਆਨਕ, ਬੁੱਤਾਂ ਨੂੰ ਤਬਾਹ ਕਰ ਦੇਣਗੇ ਜਿਹੜੇ ਹੁਣ ਇੱਥੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜਾਂ ਉਸ ਵਿੱਚੋਂ ਕੱਢ ਦੇਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ।