Ezekiel 11:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਲਿਆਕੇ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਇੱਕ ਮੁੱਠ੍ਠ ਕਰਾਂਗਾ। ਮੈਂ ਉਨ੍ਹਾਂ ਅੰਦਰ ਨਵਾਂ ਆਤਮਾ ਪਾਵਾਂਗਾ। ਮੈਂ ਉਨ੍ਹਾਂ ਦਾ ਪੱਥਰ ਦਾ ਦਿਲ ਲੈ ਲਵਾਂਗਾ ਅਤੇ ਉਸਦੀ ਬਾਵੇਂ ਸੱਚਮੁੱਚ ਦਾ ਦਿਲ ਧਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਵਾਂਗਾ ਅਤੇ ਪੱਥਰ ਦਿਲ ਉਨ੍ਹਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,