Ezekiel 11:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਇਹੀ ਉਹ ਆਦਮੀ ਹਨ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਬਦ ਵਿਉਂਤਾਂ ਬਣਾਉਂਦੇ ਹਨ। ਇਹ ਆਦਮੀ ਲੋਕਾਂ ਨੂੰ ਹਮੇਸ਼ਾ ਮੰਦੇ ਕੰਮ ਕਰਨ ਲਈ ਆਖਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਏਹ ਓਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਤਦਬੀਰ ਕਰਦੇ ਅਤੇ ਬੁਰੀ ਸਲਾਹ ਦਿੰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ।