Ezekiel 11:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅਜਿਹਾ ਕਰਾਂਗਾ ਤਾਂ ਕਿ ਉਹ ਮੇਰੇ ਕਨੂੰਨਾਂ ਦੀ ਪਾਲਣਾ ਕਰਨਗੇ। ਉਹ ਮੇਰੇ ਆਦੇਸ਼ਾਂ ਨੂੰ ਮੰਨਣਗੇ। ਉਹ ਉਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ। ਉਹ ਸੱਚਮੁੱਚ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਮੇਰੀਆਂ ਬਿਧੀਆਂ ਉੱਤੇ ਤੁਰਨ ਅਤੇ ਮੇਰੇ ਕਾਨੂਨਾਂ ਦੀ ਪਾਲਨਾ ਕਰਨ ਅਤੇ ਉਨ੍ਹਾਂ ਤੇ ਅਮਲ ਕਰਨ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।