Ezekiel 11:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖਿਲਾਰੇ ਅਤੇ ਹਵਾ ਵਿੱਚ ਉੱਡ ਗਏ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਰੂਬੀਆਂ ਨੇ ਆਪਣੇ ਆਪਣੇ ਖੰਭ ਚੁੱਕੇ ਅਤੇ ਪਹੀਏ ਉਨ੍ਹਾਂ ਦੇ ਨਾਲ ਨਾਲ ਤੁਰੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਤਾਹਾਂ ਉਨ੍ਹਾਂ ਦੇ ਉੱਤੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ।