Ezekiel 11:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਪਰਤਾਪ ਹਵਾ ਵਿੱਚ ਉੱਠਿਆ ਅਤੇ ਯਰੂਸ਼ਲਮ ਛੱਡ ਗਈ। ਉਹ ਯਰੂਸ਼ਲਮ ਦੇ ਪੂਰਬ ਵੱਲ ਪਹਾੜੀ ਉੱਤੇ ਰੁਕ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਦਾ ਤੇਜ਼ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾਕੇ ਖਲੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਤੇਜ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾ ਕੇ ਠਹਿਰ ਗਿਆ।