Ezekiel 11:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਆਦਮੀ ਆਖਦੇ ਨੇ, ‘ਅਸੀਂ ਬਹੁਤ ਛੇਤੀ ਹੀ ਆਪਣੇ ਘਰ ਫ਼ੇਰ ਉਸਾਰ ਰਹੇ ਹੋਵਾਂਗੇ। ਅਸੀਂ ਇਸ ਸ਼ਹਿਰ ਵਿੱਚ ਓਸੇ ਤਰ੍ਹਾਂ ਸੁਰੱਖਿਅਤ ਹਾਂ ਜਿਵੇਂ ਕੌਲੇ ਵਿੱਚ ਪਿਆ ਮਾਸ ਹੁੰਦਾ ਹੈ!’
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਦੇਗ ਹੈ, ਅਤੇ ਅਸੀਂ ਮਾਸ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਕੜਾਹਾ ਹੈ, ਅਤੇ ਅਸੀਂ ਮਾਸ ਹਾਂ।