Ezekiel 11:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਦਾ ਆਤਮਾ ਮੇਰੇ ਉੱਤੇ ਆਇਆ। ਉਸ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਦੱਸ ਕਿ ਯਹੋਵਾਹ ਨੇ ਇਹ ਗੱਲਾਂ ਆਖੀਆਂ ਹਨ: ਇਸਰਾਏਲ ਦੇ ਪਰਿਵਾਰ ਤੂੰ ਵੱਡੀਆਂ ਚੀਜ਼ਾਂ ਦੀਆਂ ਯੋਜਨਾਵਾਂ ਬਣਾ ਰਿਹਾ ਹੈਂ। ਪਰ ਮੈਂ ਜਾਣਦਾ ਹਾਂ ਕਿ ਤੂੰ ਕੀ ਸੋਚ ਰਿਹਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਆਤਮਾ ਮੇਰੇ ਉੱਤੇ ਉਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸਾਂ ਐਉਂ ਸੋਚਿਆ ਹੈ ਪਰ ਮੈਂ ਤੁਹਾਡੇ ਮਨ ਦੀਆਂ ਵਿਚਾਰਾਂ ਨੂੰ ਜਾਣਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਆਤਮਾ ਮੇਰੇ ਉੱਤੇ ਉੱਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਇਹ ਆਖਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸੀਂ ਅਜਿਹਾ ਸੋਚਿਆ ਹੈ, ਪਰ ਮੈਂ ਤੁਹਾਡੇ ਮਨ ਦੇ ਵਿਚਾਰਾਂ ਨੂੰ ਜਾਣਦਾ ਹਾਂ।