Ezekiel 11:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ, ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ, ‘ਉਹ ਲੋਬਾਂ ਮਾਸ ਹਨ। ਅਤੇ ਸ਼ਹਿਰ ਕੌਲੇ ਹੈ। ਪਰ ਨਬੂਕਦਨੱਸਰ ਆਵੇਗਾ ਅਤੇ ਤੈਨੂੰ ਇਸ ਸੁਰੱਖਿਅਤ ਕੌਲੇ ਵਿੱਚੋਂ ਕੱਢ ਕੇ ਲੈ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਹਾਡੇ ਵੱਢੇ ਹੋਏ ਜਿਨ੍ਹਾਂ ਨੂੰ ਤੁਸਾਂ ਇਹ ਦੇ ਵਿੱਚ ਰੱਖਿਆ ਹੈ ਓਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਦੇਗ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਹਾਡੇ ਵੱਢੇ ਹੋਏ ਜਿਹਨਾਂ ਨੂੰ ਤੁਸੀਂ ਇਹ ਦੇ ਵਿੱਚ ਰੱਖਿਆ ਹੈ, ਉਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਕੜਾਹਾ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ।