Ezekiel 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਤਲਵਾਰ ਤੋਂ ਭੈਭੀਤ ਹੈਂ। ਪਰ ਮੈਂ ਤੇਰੇ ਵਿਰੁੱਧ ਤਲਵਾਰ ਲੈ ਕੇ ਆ ਰਿਹਾ ਹਾਂ।’” ਯਹੋਵਾਹ ਸਾਡਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। ਇਸ ਲਈ ਇਹ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤਲਵਾਰ ਤੋਂ ਡਰੇ ਹੋ ਅਤੇ ਪ੍ਰਭੁ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਲਵਾਰ ਤੋਂ ਡਰਦੇ ਹੋ ਅਤੇ ਪ੍ਰਭੂ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ।