Ezekiel 12:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਆਖੀਂ, ‘ਮੈਂ (ਹਿਜ਼ਕੀਏਲ) ਤੁਹਾਡੇ ਸਾਰੇ ਲੋਕਾਂ ਲਈ ਇੱਕ ਮਿਸਾਲ ਹਾਂ। ਇਹ ਜਿਹੜੀਆਂ ਗੱਲਾਂ ਮੈਂ ਕੀਤੀਆਂ ਨੇ ਤੁਹਾਡੇ ਨਾਲ ਸੱਚਮੁੱਚ ਵਾਪਰਨਗੀਆਂ।’ ਤੁਸੀਂ ਸੱਚਮੁੱਚ ਕਿਸੇ ਦੂਰ ਦੇਸ ਨੂੰ ਬੰਦੀਆਂ ਵਜੋਂ ਜਾਣ ਲਈ ਮਜ਼ਬੂਰ ਕੀਤੇ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੂੰ ਆਖ ਦੇਹ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਓਦਾਂ ਹੀ ਉਨ੍ਹਾਂ ਨਾਲ ਕੀਤਾ ਜਾਵੇਗਾ। ਓਹ ਦੇਸ ਨਿਕਾਲਾ ਪਾਉਣਗੇ ਅਤੇ ਅਸੀਰੀ ਵਿੱਚ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੂੰ ਆਖ ਦੇ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਉਸੇ ਤਰ੍ਹਾਂ ਹੀ ਉਹਨਾਂ ਨਾਲ ਕੀਤਾ ਜਾਵੇਗਾ। ਉਹ ਦੇਸ ਨਿਕਾਲਾ ਪਾਉਣਗੇ ਅਤੇ ਗੁਲਾਮੀ ਵਿੱਚ ਜਾਣਗੇ।