Ezekiel 12:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਰਾਜੇ ਦੇ ਲੋਕਾਂ ਨੂੰ ਇਸਰਾਏਲ ਦੇ ਆਲੇ-ਦੁਆਲੇ ਦੇ ਵਿਦੇਸਾਂ ਵਿੱਚ ਰਹਿਣ ਲਈ ਮਜ਼ਬੂਰ ਕਰ ਦਿਆਂਗਾ। ਅਤੇ ਮੈਂ ਉਸਦੀ ਫ਼ੌਜ ਨੂੰ ਹਰ ਦਿਸ਼ਾ ਵਿੱਚ ਖਿੰਡਾ ਦਿਆਂਗਾ ਅਤੇ ਦੁਸ਼ਮਣ ਦੇ ਸਿਪਾਹੀ ਉਸ ਨੂੰ ਭਜਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਸ ਦੇ ਆਲੇ ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਨ੍ਹਾਂ ਦਾ ਪਿੱਛਾ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ।