Ezekiel 12:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਲੋਕਾਂ ਨੂੰ ਪਤਾ ਲਗੇਗਾ ਕਿ ਮੈਂ ਯਹੋਵਾਹ ਹਾਂ। ਉਹ ਇਹ ਜਾਣ ਲੈਣਗੇ ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿਡਾਉਂਦਾ। ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਨੂੰ ਹੋਰਨਾਂ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਵਿੱਚ ਖ਼ਜਲ ਫਿਰਾਵਾਂਗਾ ਅਤੇ ਦੇਸਾਂ ਵਿੱਚ ਤਿਤਰ ਬਿਤਰ ਕਰਾਂਗਾ, ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਭਟਕਾਵਾਂਗਾ ਅਤੇ ਦੇਸਾਂ ਵਿੱਚ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।