Ezekiel 12:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਮੈਂ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੇਵਾਂਗਾ। ਉਹ ਬੀਮਾਰੀ, ਭੁੱਖ ਅਤੇ ਜੰਗ ਨਾਲ ਨਹੀਂ ਮਰਨਗੇ। ਮੈਂ ਉਨ੍ਹਾਂ ਲੋਕਾਂ ਨੂੰ ਜਿਉਂਦਾ ਛੱਡ ਦਿਆਂਗਾ ਤਾਂ ਜੋ ਉਹ ਹੋਰਨਾਂ ਲੋਕਾਂ ਨੂੰ ਆਪਣੀਆਂ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੱਸ ਸੱਕਣ ਜਿਹੜੀਆਂ ਉਨ੍ਹਾਂ ਨੇ ਮੇਰੇ ਵਿਰੁੱਧ ਕੀਤੀਆਂ ਸਨ। ਅਤੇ ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਉਨ੍ਹਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ, ਅਤੇ ਬਵਾ ਤੋਂ ਬਚਾ ਲਵਾਂਗਾ ਤਾਂ ਜੋ ਓਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਉਹਨਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ ਅਤੇ ਮਰੀ ਤੋਂ ਬਚਾ ਲਵਾਂਗਾ, ਤਾਂ ਜੋ ਉਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।