Ezekiel 12:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਤੈਨੂੰ ਅਵੱਸ਼ ਹੀ ਇਸ ਤਰ੍ਹਾਂ ਦਰਸਾਉਣਾ ਚਾਹੀਦਾ ਹੈ ਜਿਵੇਂ ਤੂੰ ਬਹੁਤ ਭੈਭੀਤ ਹੋਵੇਂ। ਤੈਨੂੰ ਭੋਜਨ ਕਰਦੇ ਸਮੇਂ ਕੰਬਣਾ ਚਾਹੀਦਾ ਹੈ। ਤੈਨੂੰ ਪਾਣੀ ਪੀਣ ਵੇਲੇ ਫ਼ਿਕਰਮੰਦ ਅਤੇ ਡਰਿਆ ਹੋਇਆ ਦਿਸਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਸਹਿਮਦੇ ਹੋਏ ਪਾਣੀ ਪੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ!