Ezekiel 12:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ, ਤੁਹਾਡੇ ਸ਼ਹਿਰਾਂ ਵਿੱਚ ਬਹੁਤ ਬੰਦੇ ਰਹਿੰਦੇ ਹਨ-ਪਰ ਇਹ ਸ਼ਹਿਰ ਤਬਾਹ ਹੋ ਜਾਣਗੇ ਅਤੇ ਜ਼ਮੀਨ ਵੀਰਾਨ ਹੋ ਜਾਵੇਗੀ! ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੱਸਦੇ ਸ਼ਹਿਰ ਉੱਜੜ ਪੁੱਜੜ ਜਾਣਗੇ ਅਤੇ ਦੇਸ ਵਿਰਾਨ ਹੋ ਜਾਏਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੱਸਦੇ ਸ਼ਹਿਰ ਉੱਜੜ ਜਾਣਗੇ, ਦੇਸ ਵਿਰਾਨ ਹੋ ਜਾਵੇਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!