Ezekiel 12:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਆਦਮੀ ਦੇ ਪੁੱਤਰ, ਆਪਣਾ ਬੋਰੀ ਬਿਸਤਰਾ ਬੰਨ੍ਹ ਲੈ। ਇਸ ਤਰ੍ਹਾਂ ਦਰਸਾ ਜਿਵੇਂ ਤੂੰ ਕਿਸੇ ਦੂਰ ਦੇਸ ਨੂੰ ਜਾ ਰਿਹਾ ਹੋਵੇਂ। ਅਜਿਹਾ ਕਰ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਸ਼ਾਇਦ ਉਹ ਤੈਨੂੰ ਦੇਖ ਲੈਣਗੇ-ਪਰ ਉਹ ਬਹੁਤ ਬਾਗ਼ੀ ਲੋਕ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੂੰ ਹੇ ਆਦਮੀ ਦੇ ਪੁੱਤ੍ਰ, ਦੇਸ ਨਿਕਾਲੇ ਦਾ ਸਮਾਨ ਬੰਨ੍ਹ, ਅਤੇ ਦਿਨ ਨੂੰ ਉਨ੍ਹਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਨ੍ਹਾਂ ਦੇ ਸਾਹਮਣੇ ਆਪਣੇ ਅਸਥਾਨ ਤੋਂ ਦੂਜੇ ਅਸਥਾਨ ਵੱਲ ਦੇਸ ਨਿਕਾਲੇ ਵਾਂਙੁ। ਸ਼ਾਇਤ ਓਹ ਵੇਖਣ ਪਰ ਓਹ ਤਾਂ ਇੱਕ ਆਕੀ ਘਰਾਣਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।