Ezekiel 12:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਦਿਨ ਵੇਲੇ ਆਪਣਾ ਸਮਾਨ ਬਾਹਰ ਲੈ ਆਵੀਁ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਫ਼ੇਰ ਸ਼ਾਮ ਵੇਲੇ, ਇਸ ਤਰ੍ਹਾਂ ਦਰਸਾਈਁ ਜਿਵੇਂ ਤੂੰ ਕਿਸੇ ਬੰਦੀਵਾਨ ਵਾਂਗ ਦੂਰ ਦੇਸ ਨੂੰ ਜਾ ਰਿਹਾ ਹੋਵੇਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਦਿਨ ਨੂੰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਦਾਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਵਾਂਙੁ ਜੋ ਅਸੀਰੀ ਲਈ ਨਿੱਕਲ ਜਾਂਦੇ ਹਨ ਨਿੱਕਲ ਜਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।