Ezekiel 12:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਤ ਵੇਲੇ, ਆਪਣਾ ਬੈਲਾ ਮੋਢੇ ਉੱਤੇ ਚੁਕੀਂ ਅਤੇ ਚੱਲਾ ਜਾਵੀਂ। ਆਪਣਾ ਮੂੰਹ ਢੱਕ ਲਵੀਂ ਤਾਂ ਜੋ ਤੂੰ ਇਹ ਨਾ ਦੇਖ ਸੱਕੇਂ ਕਿ ਤੂੰ ਕਿਧਰ ਜਾ ਰਿਹਾ ਹੈਂ। ਇਹ ਗੱਲਾਂ ਤੂੰ ਜ਼ਰੂਰ ਕਰੀਂ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਕਿਉਂ? ਕਿਉਂ ਕਿ ਮੈਂ ਤੇਰੀ ਵਰਤੋਂ ਇਸਰਾਏਲ ਦੇ ਪਰਿਵਾਰ ਲਈ ਇੱਕ ਮਿਸਾਲ ਵਜੋਂ ਕਰ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ, ਅਤੇ ਅਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਦੇਸ ਨੂੰ ਨਾ ਵੇਖ ਸੱਕੇਂ ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇਂ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।