Ezekiel 12:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਕੀ ਤੈਨੂੰ ਇਸਰਾਏਲ ਦੇ ਉਨ੍ਹਾਂ ਬਾਗ਼ੀ ਬੰਦਿਆਂ ਨੇ ਇਹ ਪੁੱਛਿਆ ਸੀ ਕਿ ਤੂੰ ਕੀ ਕਰ ਰਿਹਾ ਹੈਂ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਆਕੀ ਘਰਾਣਾ ਹੈ ਤੇਰੇ ਪਾਸੋਂ ਨਹੀਂ ਪੁੱਛਿਆ ਕਿ ਤੂੰ ਕੀ ਕਰਦਾ ਹੈਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਵਿਦਰੋਹੀ ਘਰਾਣਾ ਹੈ, ਤੇਰੇ ਕੋਲੋਂ ਇਹ ਨਹੀਂ ਪੁੱਛਿਆ ਕਿ ਤੂੰ ਕੀ ਕਰਦਾ ਹੈਂ?