Ezekiel 13:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਦੱਸ ਜਿਹੜੇ ਕੰਧਾਂ ਤੇ ਕਲੀ ਕਰਾਉਂਦੇ ਹਨ ਕਿ ਇਹ ਡਿੱਗ ਪਵੇਗੀ। ਉਨ੍ਹਾਂ ਲੋਕਾਂ ਨੂੰ ਆਖ ਕਿ ਮੈਂ ਗੜ੍ਹੇ ਅਤੇ ਸਖਤ ਬਾਰਸ਼ ਭੇਜਾਂਗਾ। ਤੇਜ਼ ਹਵਾਵਾਂ ਵਗਣਗੀਆਂ ਅਤੇ ਵਾਵਰੋਲਾ ਉੱਠੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇ ਧਾਰ ਵਰਖਾ ਪਵੇਗੀ ਅਤੇ ਵੱਡੇ ਵੱਡੇ ਗੜੇ ਪੈਣਗੇ, ਅਤੇ ਅਨ੍ਹੇਰੀ ਉਹ ਨੂੰ ਡੇਗ ਦੇਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਨੂੰ ਜੋ ਉਸ ਉੱਤੇ ਕੱਚੀ ਲਿਪਾਈ ਕਰਦੇ ਹਨ ਆਖ, ਉਹ ਡਿੱਗ ਪਏਗੀ ਕਿਉਂ ਜੋ ਮੋਹਲੇਧਾਰ ਵਰਖਾ ਪਵੇਗੀ ਅਤੇ ਵੱਡੇ-ਵੱਡੇ ਗੜੇ ਪੈਣਗੇ ਅਤੇ ਹਨੇਰੀ ਉਹ ਨੂੰ ਡੇਗ ਦੇਵੇਗੀ।