Ezekiel 13:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਂਧ ਡਿੱਗ ਪਵੇਗੀ। ਅਤੇ ਲੋਕ ਨਬੀਆਂ ਨੂੰ ਪੁੱਛਣਗੇ, ‘ਉਸ ਪਲਸਤਰ ਦਾ ਕੀ ਬਣਿਆ ਜਿਹੜਾ ਤੁਸੀਂ ਕੰਧ ਉੱਤੇ ਬਪਿਆ ਸੀ?’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਕਹਿਗਲ ਕਿੱਥੇ ਹੈ ਜਿਹੜੀ ਤੁਸਾਂ ਉਸ ਉੱਤੇ ਕੀਤੀ ਸੀॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ?