Ezekiel 13:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕੰਧ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਆਪਣਾ ਕਹਿਰ ਦਰਸਾਉਣਾ ਛੱਡ ਦਿਆਂਗਾ ਜਿਨ੍ਹਾਂ ਨੇ ਕੰਧ ਉੱਤੇ ਪਲਸਤਰ ਕੀਤਾ ਸੀ। ਫ਼ੇਰ ਮੈਂ ਆਖਾਂਗਾ, ‘ਇੱਥੇ ਕੋਈ ਕੰਧ ਨਹੀਂ। ਅਤੇ ਇਸ ਉੱਤੇ ਪਲਸਤਰ ਕਰਨ ਵਾਲੇ ਕਾਮੇ ਵੀ ਨਹੀਂ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਨ੍ਹਾਂ ਉੱਤੇ ਜਿਨ੍ਹਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ ਪੂਰੀ ਕਰਾਂਗਾ। ਤਦੋਂ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਓਹ ਰਹੇ ਜਿਨ੍ਹਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਕਹਿਰ ਉਸ ਕੰਧ ਉੱਤੇ ਅਤੇ ਉਹਨਾਂ ਉੱਤੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ, ਪੂਰਾ ਕਰਾਂਗਾ। ਤਦ ਮੈਂ ਤੁਹਾਨੂੰ ਆਖਾਂਗਾ ਕਿ ਨਾ ਕੰਧ ਰਹੀ ਅਤੇ ਨਾ ਉਹ ਰਹੇ ਜਿਹਨਾਂ ਨੇ ਉਸ ਉੱਤੇ ਕੱਚੀ ਲਿਪਾਈ ਕੀਤੀ।